Luke 7:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ; ਉਹ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਸੀ ਪਰ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਸ ਵਿੱਚ ਅਸ਼ੁੱਧ ਆਤਮਾ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਇਸੇ ਲਈ ਤੁਸੀਂ ਐਲਾਨ ਕੀਤਾ ਕੀ, ‘ਉਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ
Punjabi ERV
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ ਉਸਨੂੰ ਭੂਤ ਚਿੰਬਡ਼ਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یُوحنّا بپتِسمہ دین والا نا روٹی کھاندا آیا۔ نا انگور دی رَس پَیندا تے تُسی آکھدے ہو پئی اوہدے نال اِک بد رُوح اے۔
Punjabi Standard Bible (Punjabi Standard Bible) 2023
“ਕਿਉਂਕਿ ਯੂਹੰਨਾ ਬਪਤਿਸਮਾ ਦੇਣ ਵਾਲਾ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਸ ਵਿੱਚ ਦੁਸ਼ਟ ਆਤਮਾ ਹੈ’।