Luke 7:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਦਾ ਗਿਆਨ ਉਹਨਾਂ ਸਾਰੇ ਲੋਕਾਂ ਦੁਆਰਾ ਸੱਚਾ ਸਿੱਧ ਹੁੰਦਾ ਹੈ ਜਿਹੜੇ ਉਸ ਨੂੰ ਸਵੀਕਾਰ ਕਰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਗਿਆਨ ਆਪਣੇ ਸਾਰੇ ਬਾਲਕਾਂ ਤੋਂ ਸੱਚਾ ਠਹਿਰਿਆ! ।।
Punjabi ERV
ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر حِکمت اپنے ساریاں بچّیاں ولّوں سَچّی مِتھی گئی۔
Punjabi Standard Bible (Punjabi Standard Bible) 2023
ਸੋ ਬੁੱਧ ਆਪਣੇ ਬੱਚਿਆਂ ਦੇ ਕੰਮਾਂ ਤੋਂ ਸੱਚੀ ਠਹਿਰੀ।”