Luke 7:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਫ਼ਰੀਸੀ ਨੇ ਪ੍ਰਭੂ ਯਿਸੂ ਨੂੰ ਆਪਣੇ ਘਰ ਭੋਜਨ ਦੇ ਲਈ ਸੱਦਾ ਦਿੱਤਾ । ਪ੍ਰਭੂ ਯਿਸੂ ਉਸ ਦੇ ਘਰ ਗਏ ਅਤੇ ਭੋਜਨ ਕਰਨ ਦੇ ਲਈ ਬੈਠੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ
Punjabi ERV
ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے فریسی اوہدے اگّے عرض کِیتی پئی میرے نال کھانا کھا۔ تے اوہ فریسی دے گھر جا کے کھان بَیٹھا۔
Punjabi Standard Bible (Punjabi Standard Bible) 2023
ਫਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਦੇ ਨਾਲ ਭੋਜਨ ਖਾਵੇ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਭੋਜਨ ਖਾਣ ਬੈਠ ਗਿਆ