Luke 7:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ ।” ਉਸ ਨੇ ਉੱਤਰ ਦਿੱਤਾ, “ਗੁਰੂ ਜੀ, ਕਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਿਮਓਨ, ਮੈਂ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹਾਂ।” “ਮੈਨੂੰ ਦੱਸੋ, ਗੁਰੂ ਜੀ,” ਉਸਨੇ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ
Punjabi ERV
ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں آکھیا اَے شمعُون مَیں تینُوں کُجھ آکھنا اے اوس آکھیا اَے اُستاد آکھ۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਹੈ।” ਉਸ ਨੇ ਕਿਹਾ, “ਗੁਰੂ ਜੀ, ਕਹੋ।”