Luke 7:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਦੋ ਆਦਮੀ ਕਿਸੇ ਸ਼ਾਹੂਕਾਰ ਦੇ ਕਰਜ਼ਦਾਰ ਸਨ । ਇੱਕ ਪੰਜ ਸੌ ਰੁਪਏ ਦਾ ਅਤੇ ਦੂਜਾ ਪੰਜਾਹ ਰੁਪਏ ਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਸਰਾ ਪੰਜਾਹ ਦੀਨਾਰ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਸ਼ਾਹੂਕਾਰ ਦੇ ਦੋ ਕਰਜਾਈ ਸਨ, ਇੱਕ ਢਾਈ ਸੌ ਰੁਪਏ ਅਤੇ ਦੂਆ ਪੰਜਾਹਾਂ ਦਾ
Punjabi ERV
ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِسے ساہوکار دے دو قرضئی سن۔ اِک پنج سَو دیناراں دا تے دُوجا پنجاہاں دا۔
Punjabi Standard Bible (Punjabi Standard Bible) 2023
“ਕਿਸੇ ਸ਼ਾਹੂਕਾਰ ਦੇ ਦੋ ਕਰਜ਼ਦਾਰ ਸਨ; ਇੱਕ ਪੰਜ ਸੌ ਦੀਨਾਰ ਦਾ ਅਤੇ ਦੂਜਾ ਪੰਜਾਹਾਂ ਦਾ।