Luke 7:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਨੇ ਉੱਤਰ ਦਿੱਤਾ, “ਮੈਂ ਸਮਝਦਾ ਹਾਂ, ਉਹ ਆਦਮੀ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਗਾ ਜਿਸ ਦਾ ਜ਼ਿਆਦਾ ਮਾਫ਼ ਕੀਤਾ ਗਿਆ ।” ਯਿਸੂ ਨੇ ਕਿਹਾ, “ਤੂੰ ਠੀਕ ਉੱਤਰ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਨੇ ਉੱਤਰ ਦਿੱਤਾ, “ਮੇਰੇ ਵਿਚਾਰ ਵਿੱਚ, ਉਹ ਜਿਸ ਦੀ ਵੱਡੀ ਰਕਮ ਮਾਫ਼ ਕੀਤੀ ਗਈ ਹੈ।” “ਤੁਸੀਂ ਠੀਕ ਕਿਹਾ ਹੈ,” ਯਿਸ਼ੂ ਨੇ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ
Punjabi ERV
ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵਧੀਕ ਪਿਆਰ ਕਰੇਗਾ ਜਿਸਨੂੰ ਉਸਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون جواب دِتّا میرے خیال وِچ اوہ جِہنُوں اوس وَدّھ بخشیا۔ اوس اوہنوں آکھیا تُوں ٹھیک فیصلہ کِیتا۔
Punjabi Standard Bible (Punjabi Standard Bible) 2023
ਸ਼ਮਊਨ ਨੇ ਕਿਹਾ, “ਮੈਂ ਸੋਚਦਾ ਹਾਂ ਉਹ ਜਿਸ ਦਾ ਉਸ ਨੇ ਵੱਧ ਮਾਫ਼ ਕੀਤਾ।” ਤਦ ਯਿਸੂ ਨੇ ਉਸ ਨੂੰ ਕਿਹਾ, “ਤੂੰ ਠੀਕ ਨਿਆਂ ਕੀਤਾ ਹੈ।”