Luke 7:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਮੇਰੇ ਸੁਆਗਤ ਵਿੱਚ ਮੈਨੂੰ ਚੁੰਮਿਆ ਤੱਕ ਨਹੀਂ ਪਰ ਇਹ ਔਰਤ ਜਦੋਂ ਤੋਂ ਮੈਂ ਆਇਆਂ ਹਾਂ, ਮੇਰੇ ਪੈਰਾਂ ਨੂੰ ਚੁੰਮ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ
Punjabi ERV
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں مَینُوں نا چُمّیا۔ پر جدوں دا مَیں آیا آں ایس میرے پیراں نُوں چُمّنا نئیں چھڈیا۔
Punjabi Standard Bible (Punjabi Standard Bible) 2023
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ।