Luke 7:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਮੇਰੇ ਸਿਰ ਉੱਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਉੱਤੇ ਅਤਰ ਲਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ
Punjabi ERV
ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸਨੇ ਅਤਰ ਨਾਲ ਮੇਰੇ ਪੈਰ ਮਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں میرے سِر نُوں تیل نا لایا۔ پر ایس میرے پیراں نُوں عِطر مَلیا۔
Punjabi Standard Bible (Punjabi Standard Bible) 2023
ਤੂੰ ਮੇਰੇ ਸਿਰ 'ਤੇ ਤੇਲ ਨਹੀਂ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ।