Luke 7:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੇ ਯਿਸੂ ਦੇ ਨਾਲ ਭੋਜਨ ਕਰ ਰਹੇ ਸਨ, ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜੋ ਪਾਪ ਵੀ ਮਾਫ਼ ਕਰਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ?
Punjabi ERV
ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ جیہڑے اوہدے نال کھان بَیٹھے سن دِل وِچ آکھن لگّے۔ پئی ایہہ کون اے جیہڑا گُناہاں نُوں وی مُعاف کر دا اے؟
Punjabi Standard Bible (Punjabi Standard Bible) 2023
ਤਦ ਜਿਹੜੇ ਉਸ ਦੇ ਨਾਲ ਭੋਜਨ ਖਾਣ ਬੈਠੇ ਸਨ, ਉਹ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜੋ ਪਾਪ ਵੀ ਮਾਫ਼ ਕਰਦਾ ਹੈ?”