Luke 7:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਸਾਡੀ ਯਹੂਦੀ ਕੌਮ ਨਾਲ ਪਿਆਰ ਕਰਦਾ ਹੈ । ਉਸ ਨੇ ਸਾਡੇ ਲਈ ਇੱਕ ਪ੍ਰਾਰਥਨਾ ਘਰ ਬਣਾਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਸਾਡੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਉਸਨੇ ਸਾਡੇ ਲਈ ਪ੍ਰਾਰਥਨਾ ਸਥਾਨ ਵੀ ਬਣਾਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਹ ਨੇ ਆਪ ਸਾਡੇ ਲਈ ਸਮਾਜ ਮੰਦਰ ਬਣਵਾਇਆ ਹੈ
Punjabi ERV
ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ساڈی قوم نُوں پیار کر دا اے تے ساڈے عبادت خانے نُوں اوسے ای بنوایا۔
Punjabi Standard Bible (Punjabi Standard Bible) 2023
ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਅਤੇ ਉਸ ਨੇ ਸਾਡੇ ਲਈ ਇੱਕ ਸਭਾ-ਘਰ ਬਣਵਾਇਆ ਹੈ।”