Luke 7:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਵਿਸ਼ਵਾਸ ਨੇ ਤੈਨੂੰ ਮੁਕਤ ਕੀਤਾ ਹੈ, ਸ਼ਾਂਤੀ ਨਾਲ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਵਿੱਚ ਵਿਦਾ ਹੋਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚੱਲੀ ਜਾਹ ।।
Punjabi ERV
ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਆਸਥਾ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہنے زنانی نُوں آکھیا تیرے اِیمان تینُوں بچایا اے۔ سلامتی نال ٹُر جا۔
Punjabi Standard Bible (Punjabi Standard Bible) 2023
ਯਿਸੂ ਨੇ ਔਰਤ ਨੂੰ ਕਿਹਾ, “ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਜਾ।”