Luke 8:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ: ਬੀਜ ਪਰਮੇਸ਼ਰ ਦਾ ਵਚਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ: ਬੀਜ ਪਰਮੇਸ਼ਵਰ ਦਾ ਬਚਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਦ੍ਰਿਸ਼ਟਾਂਤ ਇਉਂ ਹੈ ਕਿ ਬੀ ਪਰਮੇਸ਼ੁਰ ਦਾ ਬਚਨ ਹੈ
Punjabi ERV
“ਇਸ ਉੱਪਰਲੇ ਦ੍ਰਿਸ਼ਟਾਂ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਉਪਦੇਸ਼ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تمثِیل تے ایویں اے پئی بی خُدا دا کلام اے۔
Punjabi Standard Bible (Punjabi Standard Bible) 2023
“ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ: ਬੀਜ ਪਰਮੇਸ਼ਰ ਦਾ ਵਚਨ ਹੈ।