Luke 8:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹੜਾ ਦੱਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੀਆਂ ਚੀਜ਼ਾਂ ਲੁਕੀਆਂ ਹਨ, ਉਹ ਪ੍ਰਗਟ ਕੀਤੀਆਂ ਜਾਣਗੀਆਂ । ਜਿਹੜੀਆਂ ਗੱਲਾਂ ਗੁਪਤ ਹਨ, ਉਹ ਚਾਨਣ ਵਿੱਚ ਲਿਆਂਦੀਆਂ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆਂ ਨਹੀਂ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੁਝ ਓਹਲੇ ਤਾਂ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਲੁਕਿਆ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ
Punjabi ERV
ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹਡ਼ਾ ਦਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کُجھ اوہلے نئیں جیہڑا اُجاگر نا کِیتا جائے گا۔ تے نا کُجھ لکُیا ہویا اے جیہڑا جانیا نا جائے گا۔ تے اُجاگر نا کِیتا جائے گا۔
Punjabi Standard Bible (Punjabi Standard Bible) 2023
ਕਿਉਂਕਿ ਕੁਝ ਵੀ ਗੁਪਤ ਨਹੀਂ ਹੈ ਜੋ ਪਰਗਟ ਨਾ ਹੋਵੇ ਅਤੇ ਨਾ ਹੀ ਕੁਝ ਛੁਪਿਆ ਹੈ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।