Luke 8:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸ ਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸੁਚੇਤ ਰਹੋ ਕਿ ਤੁਸੀਂ ਕਿਸ ਤਰ੍ਹਾਂ ਸੁਣਦੇ ਹੋ, ਕਿਉਂਕਿ ਜਿਸ ਦੇ ਕੋਲ ਹੈ, ਉਸ ਨੂੰ ਦਿੱਤਾ ਜਾਵੇਗਾ । ਜਿਸ ਦੇ ਕੋਲ ਨਹੀਂ ਹੈ, ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ, ਜਿਸ ਨੂੰ ਉਹ ਆਪਣਾ ਸਮਝਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਚੌਕਸ ਰਹੋ ਜੋ ਕਿਸ ਤਰਾਂ ਸੁਣਦੇ ਹੋ ਕਿਉਂਕਿ ਜਿਹ ਦੇ ਕੋਲ ਕੁਝ ਹੋਵੇ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਹ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਜੋ ਉਹ ਆਪਣੀ ਜਾਚ ਵਿੱਚ ਰੱਖਦਾ ਹੈ ਲੈ ਲਿਆ ਜਾਵੇਗਾ।।
Punjabi ERV
ਇਸਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی خبردار رہو۔ پئی تُسی کِیویں سُندے اوہ کیوں جو جِہدے کول اے اوہنوں دِتّا جائے گا۔ تے جِہدے کول نئیں۔ اوہدے توں اوہ وی کھوہ لیا جائے گا۔ جیہڑا اوہ اپنا سمجھدا اے۔
Punjabi Standard Bible (Punjabi Standard Bible) 2023
ਇਸ ਲਈ ਸਚੇਤ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋ, ਕਿਉਂਕਿ ਜਿਸ ਕੋਲ ਹੈ ਉਸ ਨੂੰ ਦਿੱਤਾ ਜਾਵੇਗਾ ਪਰ ਜਿਸ ਕੋਲ ਨਹੀਂ ਹੈ ਉਸ ਤੋਂ ਉਹ ਵੀ ਜੋ ਉਹ ਆਪਣਾ ਸਮਝਦਾ ਹੈ, ਲੈ ਲਿਆ ਜਾਵੇਗਾ।”