Luke 8:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਕਿਸੇ ਨੇ ਉਸ ਨੂੰ ਕਿਹਾ, “ਤੇਰੇ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ, ਉਹ ਤੈਨੂੰ ਵੇਖਣਾ ਚਾਹੁੰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਨੇ ਯਿਸੂ ਨੂੰ ਜਾ ਕੇ ਦੱਸਿਆ, “ਤੁਹਾਡੀ ਮਾਂ ਅਤੇ ਭਰਾ ਤੁਹਾਨੂੰ ਮਿਲਣਾ ਚਾਹੁੰਦੇ ਹਨ । ਉਹ ਬਾਹਰ ਖੜ੍ਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਖਬਰ ਕੀਤੀ ਗਈ ਭਈ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਖੜੇ ਤੈਨੂੰ ਮਿਲਣਾ ਚਾਹੁੰਦੇ ਹਨ
Punjabi ERV
ਤਾਂ ਕਿਸੇ ਨੇ ਉਸਨੂੰ ਕਿਹਾ, “ਤੇਰੇ ਮਾਤਾ ਅਤੇ ਭਰਾ ਬਾਹਰ ਖਢ਼ੇ ਹਨ, ਉਹ ਤੈਨੂੰ ਵੇਖਣਾ ਚਾਹੁੰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں سنیہا مِلیا پئی تیری ماں تے تیرے بھرا باہر کھلوتے ہوئے تینُوں مِلنا چاہندے نیں۔
Punjabi Standard Bible (Punjabi Standard Bible) 2023
ਤਦ ਉਸ ਨੂੰ ਦੱਸਿਆ ਗਿਆ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੈਨੂੰ ਮਿਲਣਾ ਚਾਹੁੰਦੇ ਹਨ।