Luke 8:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਬਚਨ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜਿਹੜੇ ਪਰਮੇਸ਼ਰ ਦਾ ਵਚਨ ਸੁਣਦੇ ਅਤੇ ਉਸ ਦੇ ਅਨੁਸਾਰ ਚਲਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜੋ ਪਰਮੇਸ਼ਵਰ ਦਾ ਬਚਨ ਸੁਣਦੇ ਅਤੇ ਉਸ ਦੇ ਅਨੁਸਾਰ ਚੱਲਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਏਹ ਹਨ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।।
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਉਪਦੇਸ਼ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا میری ماں تے میرے بھرا ایہہ نیں جیہڑے خُدا دے کلام نُوں سُندے تے عمل کر دے نیں۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ ਜਿਹੜੇ ਪਰਮੇਸ਼ਰ ਦਾ ਵਚਨ ਸੁਣਦੇ ਅਤੇ ਮੰਨਦੇ ਹਨ।”