Luke 8:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਗਿਰਾਸੇਨ ਦੇ ਇਲਾਕੇ ਵੱਲ ਗਏ ਜੋ ਗਲੀਲ ਦੀ ਝੀਲ ਦੇ ਦੂਜੇ ਕੰਢੇ ਉੱਤੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਉਹ ਗਿਰਾਸੇਨ ਦੇ ਸੂਬੇ ਵਿੱਚ ਆਏ, ਜੋ ਗਲੀਲ ਝੀਲ ਦੇ ਦੂਜੇ ਪਾਸੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਗਿਰਸੇਨੀਆਂ ਦੇ ਦੇਸ ਵਿੱਚ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ ਪਹੁੰਚੇ
Punjabi ERV
ਫ਼ਿਰ ਯਿਸੂ ਅਤੇ ਉਸਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਮ੍ਹਣੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ گراسِینیاں دے علاقے وِچ جیہڑا گلِیل دے سامھنے اوس پاسے اے۔ بیڑی وِچ اَپڑے۔
Punjabi Standard Bible (Punjabi Standard Bible) 2023
ਫਿਰ ਉਹ ਗਿਰਸੇਨੀਆਂ ਦੇ ਇਲਾਕੇ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਹੈ।