Luke 8:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਤੋਂ ਪੁੱਛਿਆ, “ਤੇਰਾ ਨਾਂ ਕੀ ਹੈ?” ਉਸ ਨੇ ਉੱਤਰ ਦਿੱਤਾ, “ਲਸ਼ਕਰ,” ਕਿਉਂਕਿ ਉਸ ਆਦਮੀ ਵਿੱਚ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” “ਵੱਡੀ ਫੌਜ,” ਉਸਨੇ ਜਵਾਬ ਦਿੱਤਾ ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾ ਉਸ ਨੂੰ ਚਿੰਬੜਿਆ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਨਾਉਂ ਕੀ ਹੈ? ਉਹ ਬੋਲਿਆ, ਲਸ਼ਕਰ ਕਿਉਂ ਜੋ ਬਹੁਤ ਭੂਤ ਉਸ ਵਿੱਚ ਵੜੇ ਹੋਏ ਸਨ
Punjabi ERV
ਯਿਸੂ ਨੇ ਉਸਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں پُچھیا تیرا کِیہ ناں اے؟ اوس آکھیا لشکر۔ کیوں جو بُہت سارِیاں بدرُوحاں اوہدے وِچ وڑِیاں ہویاں سن۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸ ਨੇ ਕਿਹਾ, “ਲਸ਼ਕਰ”, ਕਿਉਂਕਿ ਉਸ ਵਿੱਚ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਸਨ।