Luke 8:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ ਤਾਂ ਭੂਤਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿੱਚ ਪ੍ਰਵੇਸ਼ ਕਰਨ ਦੇਵੇ। ਤਾਂ ਯਿਸੂ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਨੇੜੇ ਹੀ ਪਹਾੜ ਉੱਤੇ ਸੂਰਾਂ ਦਾ ਇੱਕ ਬਹੁਤ ਵੱਡਾ ਇੱਜੜ ਚਰ ਰਿਹਾ ਸੀ । ਉਹਨਾਂ ਅਸ਼ੁੱਧ ਆਤਮਾਵਾਂ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹਨਾਂ ਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦਿਓ । ਯਿਸੂ ਨੇ ਉਹਨਾਂ ਨੂੰ ਆਗਿਆ ਦੇ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਸੂਰਾਂ ਦਾ ਇੱਕ ਵੱਡਾ ਝੁੰਡ ਪਹਾੜੀ ਤੇ ਚੁੱਗਦਾ ਸੀ। ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਕਿ ਉਹ ਉਹਨਾਂ ਨੂੰ ਸੂਰਾਂ ਵਿੱਚ ਜਾਣ ਦੇਵੇ। ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਸੂਰਾਂ ਦਾ ਵੱਡਾ ਇੱਕ ਇੱਜੜ ਪਹਾੜ ਉੱਤੇ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਹ ਜੋ ਉਨ੍ਹਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ
Punjabi ERV
ਉਸ ਪਹਾਡ਼ੀ ਤੇ ਸੂਰਾਂ ਦਾ ਇੱਕ ਵੱਡਾ ਇੱਜਡ਼ ਚਰ ਰਿਹਾ ਸੀ ਤਾਂ ਭੂਤਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿੱਚ ਪ੍ਰਵੇਸ਼ ਕਰਨ ਦੇਵੇ। ਤਾਂ ਯਿਸੂ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس تھاں سُؤراں دا اِجّڑ پہاڑ اُتّے چَردا پیا سی۔ اوہناں اوہدی مِنّت کِیتی پئی سانُوں اجازت دے۔ پئی اوہناں دے وِچ جا وڑِیئے۔ اوس اوہناں نُوں اجازت دِتّی۔
Punjabi Standard Bible (Punjabi Standard Bible) 2023
ਉੱਥੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਝੁੰਡ ਚਰਦਾ ਸੀ ਅਤੇ ਦੁਸ਼ਟ ਆਤਮਾਵਾਂ ਨੇ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦੇ। ਉਸ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ।