Luke 8:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉੱਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚਰਵਾਹਿਆਂ ਨੇ ਇਹ ਦੇਖਿਆ ਤਾਂ ਉਹ ਉੱਥੋਂ ਦੌੜੇ ਅਤੇ ਸ਼ਹਿਰ ਅਤੇ ਪਿੰਡਾਂ ਵਿੱਚ ਜਾ ਕੇ ਇਹ ਸਮਾਚਾਰ ਸੁਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਸੂਰਾਂ ਦੇ ਚਰਵਾਹੇ ਇਹ ਵੇਖ ਕੇ ਭੱਜ ਗਏ ਅਤੇ ਸ਼ਹਿਰ ਅਤੇ ਉਸ ਖੇਤਰ ਵਿੱਚ ਹਰ ਜਗ੍ਹਾ ਵਾਪਰੀ ਘਟਨਾ ਬਾਰੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਚੁੱਗਾਉਣ ਵਾਲੇ ਇਹ ਹਾਲ ਵੇਖ ਕੇ ਭੱਜੇ ਅਤੇ ਨਗਰ ਅਰ ਪਿੰਡਾਂ ਵਿੱਚ ਖਬਰ ਪੁਚਾਈ
Punjabi ERV
ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چران والے ایہہ حال ویکھ کے بَھجّے تے شہر تے پِنڈاں وِچ خبر کِیتی۔
Punjabi Standard Bible (Punjabi Standard Bible) 2023
ਜਦੋਂ ਚਰਾਉਣ ਵਾਲਿਆਂ ਨੇ ਜੋ ਹੋਇਆ ਸੀ ਉਹ ਵੇਖਿਆ ਤਾਂ ਉਹ ਦੌੜੇ ਅਤੇ ਨਗਰ ਅਤੇ ਪਿੰਡਾਂ ਵਿੱਚ ਜਾ ਕੇ ਖ਼ਬਰ ਦਿੱਤੀ।