Luke 8:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸ ਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਇਹ ਘਟਨਾ ਆਪਣੀ ਅੱਖੀਂ ਦੇਖੀ ਸੀ, ਉਹਨਾਂ ਨੇ ਵੀ ਲੋਕਾਂ ਨੂੰ ਦੱਸਿਆ ਕਿ ਇਹ ਅਸ਼ੁੱਧ ਆਤਮਾਵਾਂ ਵਾਲਾ ਆਦਮੀ ਕਿਸ ਤਰ੍ਹਾਂ ਚੰਗਾ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਲੋਕਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਚਿੰਬੜੇ ਹੋਏ ਆਦਮੀ ਨੂੰ ਕਿਵੇਂ ਮੁਕਤ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਖਬਰ ਦਿੱਤੀ ਭਈ ਉਹ ਜਿਹ ਦੇ ਵਿੱਚ ਭੂਤ ਸਨ ਕਿੱਕੂੰ ਬਚ ਗਿਆ
Punjabi ERV
ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ویکھن والیاں اوہناں نُوں خبر دِتّی۔ پئی اوہ جِہدے وِچ بدرُوحاں سن۔ کِیویں چَنگا کِیتا گیا۔
Punjabi Standard Bible (Punjabi Standard Bible) 2023
ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਨਾਲ ਜਕੜਿਆ ਹੋਇਆ ਮਨੁੱਖ ਕਿਵੇਂ ਚੰਗਾ ਹੋਇਆ ਸੀ।