Luke 8:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਮਨੁੱਖ ਨੂੰ ਉਸ ਨੇ ਠੀਕ ਕੀਤਾ ਸੀ ਉਸ ਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਆਦਮੀ ਵਿੱਚੋਂ ਅਸ਼ੁੱਧ ਆਤਮਾਵਾਂ ਨਿਕਲੀਆਂ ਸਨ, ਉਹ ਯਿਸੂ ਅੱਗੇ ਬੇਨਤੀ ਕਰਨ ਲੱਗਾ, “ਮੈਨੂੰ ਆਪਣੇ ਨਾਲ ਜਾਣ ਦਿਓ ।” ਪਰ ਯਿਸੂ ਨੇ ਉਸ ਨੂੰ ਮਨ੍ਹਾ ਕਰਦੇ ਹੋਏ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਦਮੀ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਬਾਹਰ ਨਿੱਕਲੀਆ ਸੀ ਉਸਨੇ ਯਿਸ਼ੂ ਦੇ ਨਾਲ ਚੱਲਣ ਲਈ ਬੇਨਤੀ ਕੀਤੀ ਕਿ ਪਰ ਯਿਸ਼ੂ ਨੇ ਉਸਨੂੰ ਇਹ ਕਿਹ ਕੇ ਭੇਜ ਦਿੱਤਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਮਨੁੱਖ ਨੇ ਜਿਸ ਦੇ ਵਿੱਚੋਂ ਭੂਤ ਨਿੱਕਲੇ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਉਸ ਨੇ ਇਹ ਕਹਿ ਕੇ ਉਹ ਨੂੰ ਵਿਦਿਆ ਕੀਤਾ
Punjabi ERV
ਜਿਸ ਮਨੁੱਖ ਨੂੰ ਉਸਨੇ ਠੀਕ ਕੀਤਾ ਸੀ ਉਸਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس بندے جِہدے وِچوں بدرُوحاں نِکلیاں سن۔ اوہدے اگّے عرض کِیتی۔ پئی مَینُوں اپنے نال رہن دے۔ پر اوس اوہنوں وِداع کر کے آکھیا۔ پئی۔
Punjabi Standard Bible (Punjabi Standard Bible) 2023
ਜਿਸ ਮਨੁੱਖ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਉਹ ਯਿਸੂ ਅੱਗੇ ਬੇਨਤੀ ਕਰਨ ਲੱਗਾ ਕਿ ਮੈਨੂੰ ਆਪਣੇ ਨਾਲ ਰਹਿਣ ਦੇ, ਪਰ ਉਸ ਨੇ ਇਹ ਕਹਿੰਦੇ ਹੋਏ ਉਸ ਨੂੰ ਵਿਦਾ ਕੀਤਾ,