Luke 8:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸ ਦੇ ਘਰ ਚੱਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੈਰੁਸ ਨਾਂ ਦਾ ਇੱਕ ਆਦਮੀ ਉੱਥੇ ਆਇਆ । ਉਹ ਪ੍ਰਾਰਥਨਾ ਘਰ ਦਾ ਅਧਿਕਾਰੀ ਸੀ । ਉਹ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਬੇਨਤੀ ਕਰਨ ਲੱਗਾ ਕਿ ਉਹ ਉਸ ਦੇ ਘਰ ਚੱਲਣ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ, ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ। ਅਤੇ ਉਹਨਾਂ ਨੂੰ ਉਸਦੇ ਘਰ ਆਉਣ ਦੀ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਕਿ ਜੈਰੁਸ ਨਾਉਂ ਦਾ ਇੱਕ ਮਨੁੱਖ ਆਇਆ ਜਿਹੜਾ ਸਮਾਜ ਦਾ ਸਰਦਾਰ ਸੀ ਅਤੇ ਉਹ ਨੇ ਯਿਸੂ ਦੇ ਪੈਰੀਂ ਪੈ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ
Punjabi ERV
ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸਦੇ ਘਰ ਚੱਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو یائِیر ناں اِک بندہ آیا جیہڑا عبادت خانے دا سردار سی اوس یِسُوع دی پَیرِیں پَے کے اوہدی مِنّت کِیتی۔ پئی میرے گھر چَل۔
Punjabi Standard Bible (Punjabi Standard Bible) 2023
ਅਤੇ ਵੇਖੋ, ਉੱਥੇ ਜੈਰੁਸ ਨਾਮਕ ਇੱਕ ਵਿਅਕਤੀ ਆਇਆ ਜਿਹੜਾ ਸਭਾ-ਘਰ ਦਾ ਅਧਿਕਾਰੀ ਸੀ। ਉਸ ਨੇ ਯਿਸੂ ਦੇ ਚਰਨਾਂ ਉੱਤੇ ਡਿੱਗ ਕੇ ਬੇਨਤੀ ਕੀਤੀ ਕਿ ਮੇਰੇ ਘਰ ਚੱਲੋ,