Luke 8:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਭੀੜ ਵਿੱਚ ਯਿਸੂ ਦੇ ਪਿੱਛੋਂ ਦੀ ਹੋ ਕੇ ਆਈ ਅਤੇ ਉਸ ਨੇ ਯਿਸੂ ਦੇ ਚੋਗੇ ਦਾ ਪੱਲਾ ਛੂਹ ਲਿਆ । ਉਹ ਪੱਲਾ ਛੂਹਦਿਆਂ ਹੀ ਚੰਗੀ ਹੋ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯਿਸ਼ੂ ਦੇ ਪਿੱਛੇ ਭੀੜ ਵਿੱਚ ਆਈ ਅਤੇ ਉਹਨਾਂ ਦੇ ਕੱਪੜੇ ਦੇ ਪੱਲੇ ਨੂੰ ਛੋਹਿਆ ਅਤੇ ਉਸੇ ਵੇਲੇ ਲਹੂ ਵਗਣਾ ਬੰਦ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਿੱਛੋਂ ਦੀ ਆਣ ਕੇ ਉਸ ਦੇ ਕੱਪੜੇ ਦਾ ਪੱਲਾ ਛੋਹਿਆ ਅਤੇ ਓਵੇਂ ਉਹ ਦਾ ਲਹੂ ਬੰਦ ਹੋ ਗਿਆ
Punjabi ERV
ਤਾਂ ਔਰਤ ਪਿਛੋਂ ਦੀ ਯਿਸੂ ਦੇ ਨੇਡ਼ੇ ਆਈ ਅਤੇ ਉਸਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے مگر آ کے اوہدے کپڑے دا پلّا چُھوئیا۔ تے اوسے ویلے اوہدا لہو وَگنا بند ہوگیا۔
Punjabi Standard Bible (Punjabi Standard Bible) 2023
ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਵਸਤਰ ਦਾ ਪੱਲਾ ਛੂਹਿਆ ਅਤੇ ਤੁਰੰਤ ਉਸ ਦਾ ਲਹੂ ਵਹਿਣਾ ਬੰਦ ਹੋ ਗਿਆ।