Luke 8:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸ ਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਜੈਰੁਸ ਦੇ ਘਰ ਪਹੁੰਚੇ, ਉਹਨਾਂ ਨੇ ਲੋਕਾਂ ਨੂੰ ਘਰ ਦੇ ਬਾਹਰ ਹੀ ਰੋਕ ਦਿੱਤਾ । ਉਹ ਕੇਵਲ ਪਤਰਸ, ਯੂਹੰਨਾ, ਯਾਕੂਬ ਅਤੇ ਲੜਕੀ ਦੇ ਮਾਤਾ-ਪਿਤਾ ਨੂੰ ਆਪਣੇ ਨਾਲ ਅੰਦਰ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਜੈਰੁਸ ਦੇ ਘਰ ਪਹੁੰਚੇ, ਯਿਸ਼ੂ ਨੇ ਪਤਰਸ, ਯੋਹਨ ਅਤੇ ਯਾਕੋਬ ਅਤੇ ਕੁੜੀ ਦੇ ਪਿਤਾ ਅਤੇ ਮਾਤਾ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਨਹੀਂ ਆਉਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਘਰ ਪਹੁੱਚ ਕੇ ਪਤਰਸ ਅਰ ਯੂਹੰਨਾ ਅਰ ਯਾਕੂਬ ਅਤੇ ਉਸ ਕੁੜੀ ਦੇ ਮਾਪਿਆਂ ਤੋਂ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ
Punjabi ERV
ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁਡ਼ੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہدے گھر اَپڑ کے پطرس تے یُوحنّا تے یعقُوب تے اوس کُڑی دے ماں پئیو دے بِناں کِسے نُوں اپنے نال اندر نا آن دِتّا۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਦੇ ਘਰ ਪਹੁੰਚਿਆ ਤਾਂ ਉਸ ਨੇ ਪਤਰਸ, ਯੂਹੰਨਾ, ਯਾਕੂਬ ਅਤੇ ਲੜਕੀ ਦੇ ਮਾਤਾ-ਪਿਤਾ ਤੋਂ ਇਲਾਵਾ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਆਉਣ ਨਾ ਦਿੱਤਾ।