Luke 8:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਲੜਕੀ ਦਾ ਹੱਥ ਫੜ ਕੇ ਉਸ ਨੂੰ ਕਿਹਾ, “ਹੇ ਬੇਟੀ, ਉੱਠ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਲੜਕੀ ਦਾ ਹੱਥ ਫੜਿਆ ਅਤੇ ਕਿਹਾ, “ਬੇਟੀ! ਉੱਠ ਜਾ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਹ ਦਾ ਹੱਥ ਫੜ ਕੇ ਉੱਚੀ ਅਵਾਜ਼ ਨਾਲ ਕਿਹਾ, ਕੁੜੀਏ, ਉੱਠ!
Punjabi ERV
ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸਨੂੰ ਪੁਕਾਰਿਆ, “ਛੋਟੀ ਬਚ੍ਚੀ! ਖਢ਼ੀ ਹੋ ਜਾਹ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہدا ہتّھ پھڑ کے اُچّی آکھیا۔ کُڑیئے اُٹھ۔
Punjabi Standard Bible (Punjabi Standard Bible) 2023
ਪਰ ਉਸ ਨੇ ਲੜਕੀ ਦਾ ਹੱਥ ਫੜਿਆ ਅਤੇ ਪੁਕਾਰ ਕੇ ਕਿਹਾ, “ਹੇ ਲੜਕੀ, ਉੱਠ।”