Luke 8:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁੜੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੜਕੀ ਦੇ ਮਾਤਾ-ਪਿਤਾ ਹੈਰਾਨ ਰਹਿ ਗਏ । ਯਿਸੂ ਨੇ ਉਹਨਾਂ ਨੂੰ ਹੁਕਮ ਦਿੱਤਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਮਾਤਾ-ਪਿਤਾ ਹੈਰਾਨ ਹੋ ਗਏ ਪਰ ਯਿਸ਼ੂ ਨੇ ਉਹਨਾਂ ਨੂੰ ਹਿਦਾਇਤ ਦਿੱਤੀ ਕਿ ਜੋਂ ਕੁਝ ਹੋਇਆ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮਾਪੇ ਅਚਰਜ ਰਹਿ ਗਏ, ਪਰ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਭਈ ਇਹ ਵਿਥਿਆ ਕਿਸੇ ਕੋਲ ਨਾ ਦੱਸਿਓ।।
Punjabi ERV
ਕੁਡ਼ੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ماں پئیو حَیران ہوئے۔ پر اوس اوہناں نُوں تاکِید کِیتی۔ پئی جیہڑا حال گُذریا اے۔ کِسے نُوں نا دسیو۔
Punjabi Standard Bible (Punjabi Standard Bible) 2023
ਲੜਕੀ ਦੇ ਮਾਤਾ-ਪਿਤਾ ਹੈਰਾਨ ਰਹਿ ਗਏ, ਪਰ ਯਿਸੂ ਨੇ ਉਨ੍ਹਾਂ ਨੂੰ ਹਿਦਾਇਤ ਕੀਤੀ ਕਿ ਜੋ ਹੋਇਆ ਉਹ ਕਿਸੇ ਨੂੰ ਨਾ ਦੱਸਣ।