Luke 8:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਬੀਜ ਪਥਰੀਲੀ ਜ਼ਮੀਨ ਵਿੱਚ ਡਿੱਗੇ, ਜਿਹੜੇ ਉੱਗੇ ਤਾਂ ਸਹੀ ਪਰ ਜ਼ਮੀਨ ਵਿੱਚ ਨਮੀ ਨਾ ਹੋਣ ਕਾਰਨ ਸੁੱਕ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਪਥਰੀਲੀ ਜ਼ਮੀਨ ਤੇ ਡਿੱਗ ਪਿਆ, ਅਤੇ ਜਦੋਂ ਉਹ ਉੱਗਿਆ ਤਾਂ ਨਮੀ ਨਾ ਹੋਣ ਦੇ ਕਾਰਨ ਸੁੱਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਹੋਰ ਪੱਥਰ ਉੱਤੇ ਕਿਰਿਆ ਸੋ ਉੱਗਦਿਆਂ ਹੀ ਸੁੱਕ ਗਿਆ ਇਸ ਲਈ ਜੋ ਉਹ ਨੂੰ ਗਿੱਲ ਨਾ ਪਹੁੰਚੀ
Punjabi ERV
ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉਗ੍ਗਣੇ ਸ਼ੁਰੂ ਹੋ ਗਏ ਪਰ ਉਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کُجھ پتّھریلی زمین اُتّے ڈِگّ پیا۔ تے اُگدیاں ای سُک گیا۔ کیوں جو اوہنوں وَتّر نا مِلیا۔
Punjabi Standard Bible (Punjabi Standard Bible) 2023
ਕੁਝ ਪਥਰੀਲੀ ਜ਼ਮੀਨ 'ਤੇ ਡਿੱਗੇ ਅਤੇ ਪੁੰਗਰੇ, ਪਰ ਨਮੀ ਨਾ ਮਿਲਣ ਕਰਕੇ ਸੁੱਕ ਗਏ