Luke 9:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਲੋਕਾਂ ਨੂੰ ਉਹਨਾਂ ਦਾ ਪਤਾ ਲੱਗ ਗਿਆ । ਇਸ ਲਈ ਉਹ ਯਿਸੂ ਦੇ ਪਿੱਛੇ ਗਏ । ਯਿਸੂ ਨੇ ਉਹਨਾਂ ਦਾ ਸੁਆਗਤ ਕੀਤਾ, ਉਹਨਾਂ ਨੂੰ ਪਰਮੇਸ਼ਰ ਦੇ ਰਾਜ ਬਾਰੇ ਉਪਦੇਸ਼ ਦਿੱਤਾ ਅਤੇ ਉਹਨਾਂ ਨੇ ਜਿਹਨਾਂ ਨੂੰ ਚੰਗੇ ਹੋਣ ਦੀ ਲੋੜ ਸੀ ਚੰਗਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਭੀੜ ਨੂੰ ਇਸ ਬਾਰੇ ਪਤਾ ਲੱਗਿਆ ਅਤੇ ਉਹ ਉਸਦੇ ਮਗਰ ਹੋ ਤੁਰੇ। ਯਿਸ਼ੂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਬਾਰੇ ਸਿੱਖਿਆ ਦਿੱਤੀ ਅਤੇ ਉਹਨਾਂ ਲੋਕਾਂ ਨੂੰ ਚੰਗਾ ਕੀਤਾ ਜਿਨ੍ਹਾਂ ਨੂੰ ਚੰਗਾਈ ਦੀ ਜ਼ਰੂਰਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੋਕ ਇਹ ਮਲੂਮ ਕਰ ਕੇ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਦੇ ਵਿੱਖੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਜਿਨ੍ਹਾਂ ਨੂੰ ਚੰਗਿਆਂ ਹੋਣ ਦੀ ਲੋੜ ਸੀ ਉਨ੍ਹਾਂ ਨੂੰ ਚੰਗੇ ਕੀਤਾ
Punjabi ERV
ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ معلُوم کر کے بڑی خلقت اوہدے مگر ٹُری تے اوس اوہناں نُوں خُوشی نال قبول کِیتا۔ تے اوہناں نال خُدا دی بادشاہی دِیاں گلّاں کِیتیاں۔ تے جِنہاں نُوں تگڑے ہون دی لوڑ سی۔ اوہناں نُوں چَنگا کِیتا۔
Punjabi Standard Bible (Punjabi Standard Bible) 2023
ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਉਸ ਦੇ ਪਿੱਛੇ ਚੱਲ ਪਏ। ਤਦ ਖੁਸ਼ੀ ਨਾਲ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਯਿਸੂ ਉਨ੍ਹਾਂ ਨੂੰ ਪਰਮੇਸ਼ਰ ਦੇ ਰਾਜ ਦੇ ਵਿਖੇ ਦੱਸਣ ਲੱਗਾ ਅਤੇ ਜਿਨ੍ਹਾਂ ਨੂੰ ਚੰਗਾਈ ਦੀ ਜ਼ਰੂਰਤ ਸੀ ਉਨ੍ਹਾਂ ਨੂੰ ਚੰਗਾ ਕੀਤਾ।