Luke 9:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਉੱਤਰ ਦਿੱਤਾ, “ਕੁਝ ਲੋਕ ਤੁਹਾਨੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ । ਕੁਝ ਏਲੀਯਾਹ ਨਬੀ ਮੰਨਦੇ ਹਨ ਅਤੇ ਕੁਝ ਲੋਕ ਕਹਿੰਦੇ ਹਨ ਕਿ ਤੁਸੀਂ ਕੋਈ ਪੁਰਾਣੇ ਸਮੇਂ ਦੇ ਨਬੀ ਹੋ ਜੋ ਫਿਰ ਜੀਅ ਉੱਠੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਬਪਤਿਸਮਾ ਦੇਣ ਵਾਲੇ ਯੋਹਨ; ਕੁਝ ਏਲੀਯਾਹ; ਅਤੇ ਕੁਝ ਦੂਸਰੇ ਪੁਰਾਣੇ ਨਬੀਆਂ ਵਿੱਚੋਂ ਇੱਕ ਆਖਦੇ ਹਨ, ਜੋ ਦੁਆਰਾ ਜੀਉਂਦਾ ਹੋ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉੱਤਰ ਦਿੱਤਾ ਕਿ ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਹੋਰ ਏਲੀਯਾਹ ਅਤੇ ਹੋਰ ਭਈ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
Punjabi ERV
ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں جواب دِتّا پئی یُوحنّا بپتِسمہ دین والا تے ہور ایلیّاہ تے ہور آکھدے نیں پئی اگلے نبیاں وِچوں کوئی جی اُٹھیا اے۔
Punjabi Standard Bible (Punjabi Standard Bible) 2023
ਉਨ੍ਹਾਂ ਉੱਤਰ ਦਿੱਤਾ, “ਯੂਹੰਨਾ ਬਪਤਿਸਮਾ ਦੇਣ ਵਾਲਾ ਅਤੇ ਕੁਝ ਏਲੀਯਾਹ ਅਤੇ ਕਈ ਇਹ ਕਿ ਪ੍ਰਾਚੀਨ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।”