Luke 9:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਗੱਲ ਸੱਚ ਸੱਚ ਕਹਿੰਦਾ ਹਾਂ, ਇੱਥੇ ਇਸ ਸਮੇਂ ਕੁਝ ਇਹੋ ਜਿਹੇ ਵੀ ਖੜ੍ਹੇ ਹਨ, ਜਿਹੜੇ ਉਸ ਸਮੇਂ ਤੱਕ ਮੌਤ ਦਾ ਸਵਾਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਰ ਦੇ ਰਾਜ ਨੂੰ ਨਾ ਦੇਖ ਲੈਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਵਰ ਦੇ ਰਾਜ ਨੂੰ ਦੇਖ ਨਾ ਲੈਣ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں سَچ آکھنا آں پئی ایتھے کھلون والیاں وِچوں کئی اِک نیں جیہڑے جد تِیکر خُدا دی بادشاہی نُوں ویکھ نا لین اُکّا مَوت دا سواد نا لین گے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਇੱਥੇ ਖੜ੍ਹੇ ਹਨ ਇਨ੍ਹਾਂ ਵਿੱਚੋਂ ਕੁਝ ਅਜਿਹੇ ਹਨ ਜਿਹੜੇ ਉਦੋਂ ਤੱਕ ਮੌਤ ਦਾ ਸੁਆਦ ਨਾ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਰ ਦੇ ਰਾਜ ਨੂੰ ਨਾ ਵੇਖ ਲੈਣ।”