Luke 9:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਏਲੀਯਾਹ ਵੀ ਬੜੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹੜੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਸਵਰਗੀ ਤੇਜ ਵਿੱਚ ਯਿਸੂ ਦੇ ਨਾਲ ਉਹਨਾਂ ਦੀ ਮੌਤ ਦੇ ਬਾਰੇ ਗੱਲਾਂ ਕਰ ਰਹੇ ਸਨ ਜੋ ਯਿਸੂ ਯਰੂਸ਼ਲਮ ਵਿੱਚ ਸਹਿਣ ਵਾਲੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਸਵਰਗੀ ਮਹਿਮਾ ਵਿੱਚ ਪ੍ਰਗਟ ਹੋਏ ਅਤੇ ਯਿਸ਼ੂ ਨਾਲ ਉਹਨਾਂ ਦੇ ਜਾਨ ਬਾਰੇ ਗੱਲ ਕੀਤੀ ਕੀ ਕਿਵੇਂ ਉਹ ਜਲਦੀ ਹੀ ਯੇਰੂਸ਼ਲੇਮ ਵਿੱਚ ਮਰ ਕੇ ਪਰਮੇਸ਼ਵਰ ਦੇ ਮਕਸਦ ਨੂੰ ਪੂਰਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਜ ਵਿੱਚ ਵਿਖਾਲੀ ਦੇ ਕੇ ਉਹ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਹ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ
Punjabi ERV
ਮੂਸਾ ਅਤੇ ਏਲੀਯਾਹ ਵੀ ਬਡ਼ੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹਡ਼ੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ جلال وِچ وکھالی دے کے اوہدے کُوچ کرن دا ذِکر کر دے سن۔ جیہڑا یرُوشلِیم وِچ ہون والا سی۔
Punjabi Standard Bible (Punjabi Standard Bible) 2023
ਜਿਹੜੇ ਮਹਿਮਾ ਵਿੱਚ ਪਰਗਟ ਹੋ ਕੇ ਯਿਸੂ ਦੀ ਮੌਤ ਦੀ ਗੱਲ ਕਰ ਰਹੇ ਸਨ ਜੋ ਯਰੂਸ਼ਲਮ ਵਿੱਚ ਹੋਣ ਵਾਲੀ ਸੀ।