Luke 9:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਜਦੋਂ ਉਹ ਪਹਾੜ ਤੋਂ ਉਤਰੇ ਤਾਂ ਯਿਸੂ ਨੂੰ ਇੱਕ ਬਹੁਤ ਵੱਡੀ ਭੀੜ ਮਿਲੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਜਦੋਂ ਉਹ ਪਹਾੜ ਤੋਂ ਹੇਠਾਂ ਆ ਰਹੇ ਸਨ, ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਦਿਨ ਐਉਂ ਹੋਇਆ ਕਿ ਜਾਂ ਓਹ ਪਹਾੜੋਂ ਉੱਤਰੇ ਤਾਂ ਵੱਡੀ ਭੀੜ ਉਸ ਨੂੰ ਆ ਮਿਲੀ
Punjabi ERV
ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾਡ਼ੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگلے دِن ایویں ہویا پئی جد اوہ پہاڑوں اُترے تَد بڑی بِھیڑ اوہنوں آ مِلی۔
Punjabi Standard Bible (Punjabi Standard Bible) 2023
ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਹਾੜ ਤੋਂ ਹੇਠਾਂ ਉੱਤਰੇ ਤਾਂ ਇੱਕ ਵੱਡੀ ਭੀੜ ਉਸ ਨੂੰ ਮਿਲੀ