Luke 9:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਚੇਲਿਆਂ ਅੱਗੇ ਬੇਨਤੀ ਕੀਤੀ, ਪਰ ਉਹ ਉਸ ਨੂੰ ਕੱਢ ਨਾ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸਕੇ
Punjabi ERV
ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕਢ੍ਢ ਦੇਣ ਪਰ ਉਹ ਅਜਿਹਾ ਨਾ ਕਰ ਸਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تیرے شاگِرداں دی مِنّت کِیتی پئی اوہنوں کڈھن پر اوہ کڈھ نا سکے۔
Punjabi Standard Bible (Punjabi Standard Bible) 2023
ਮੈਂ ਤੁਹਾਡੇ ਚੇਲਿਆਂ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਕੱਢ ਦੇਣ, ਪਰ ਉਹ ਕੱਢ ਨਾ ਸਕੇ।”