Luke 9:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਇਹ ਪ੍ਰਤਾਪ ਦੇਖ ਕੇ ਲੋਕ ਹੈਰਾਨ ਰਹਿ ਗਏ । ਜਿਹੜੇ ਕੰਮ ਯਿਸੂ ਕਰ ਰਹੇ ਸਨ, ਉਹਨਾਂ ਨੂੰ ਦੇਖ ਕੇ ਸਾਰੇ ਲੋਕ ਅਜੇ ਹੈਰਾਨ ਹੀ ਸਨ ਕਿ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਭ ਪਰਮੇਸ਼ੁਰ ਦੀ ਮਹਾਨਤਾ ਤੋਂ ਹੈਰਾਨ ਹੋਏ।। ਜਾਂ ਸਭ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ ਮੰਨਦੇ ਸਨ ਤਾਂ ਓਨ ਆਪਣੇ ਚੇਲਿਆਂ ਨੂੰ ਕਿਹਾ,
Punjabi ERV
ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے خُدا دی شان توں حَیران ہوئے۔ پر جد سارے لوک اوہناں ساریاں کمّاں ولّوں جیہڑے اوس کِیتے حَیران ہوندے سن۔ اوس اپنے شاگِرداں نُوں آکھیا۔ پئی۔
Punjabi Standard Bible (Punjabi Standard Bible) 2023
ਤਦ ਸਭ ਪਰਮੇਸ਼ਰ ਦੀ ਮਹਾਨਤਾ ਤੋਂ ਹੈਰਾਨ ਰਹਿ ਗਏ। ਪਰ ਜਦੋਂ ਸਭ ਲੋਕ ਉਨ੍ਹਾਂ ਕੰਮਾਂ ਤੋਂ ਜੋ ਉਹ ਕਰ ਰਿਹਾ ਸੀ ਹੈਰਾਨ ਹੋ ਰਹੇ ਸਨ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,