Luke 9:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਧਿਆਨ ਨਾਲ ਸੁਣੋ, ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥਾਂ ਵਿੱਚ ਫੜਵਾਇਆ ਜਾਣ ਵਾਲਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਧਿਆਨ ਨਾਲ ਸੁਣੋ ਕਿ ਮੈਂ ਕੀ ਕਹਿ ਰਿਹਾ ਹਾਂ ਅਤੇ ਯਾਦ ਰੱਖੋ: ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਵਿੱਚ ਫੜ੍ਹਵਾਇਆ ਜਾਣ ਵਾਲਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਛੱਡੋਂ ਕਿਉਂ ਜੋ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣ ਨੂੰ ਹੈ
Punjabi ERV
“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ਡ਼ਵਾ ਦਿੱਤਾ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی ایہناں گلّاں نُوں اپنے کنّاں نال سُن چھڈو۔ کیوں جو اِبنِ آدم بندیاں دے ہتّھاں وِچ پھڑوایا جان والا اے۔
Punjabi Standard Bible (Punjabi Standard Bible) 2023
“ਇਨ੍ਹਾਂ ਗੱਲਾਂ 'ਤੇ ਚੰਗੀ ਤਰ੍ਹਾਂ ਕੰਨ ਲਾਓ, ਕਿਉਂਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣ ਵਾਲਾ ਹੈ।”