Luke 9:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲਿਆਂ ਵਿੱਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹੜਾ ਵਿਅਕਤੀ ਮਹੱਤਵਪੂਰਣ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਚੇਲਿਆਂ ਵਿੱਚ ਇਹ ਬਹਿਸ ਹੋਣ ਲੱਗੀ ਕਿ ਉਹਨਾਂ ਵਿੱਚੋਂ ਵੱਡਾ ਕੌਣ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਵਿੱਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਉਹਨਾਂ ਵਿੱਚੋਂ ਕੌਣ ਸਭ ਤੋਂ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕਿਹੜਾ?
Punjabi ERV
ਯਿਸੂ ਦੇ ਚੇਲਿਆਂ ਵਿਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹਡ਼ਾ ਵਿਅਕਤੀ ਮਹੱਤਵਪੂਰਣ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ آپو وِچ بحث کرن لگّے پئی ساڈے وِچ وَڈا کیہڑا اے؟
Punjabi Standard Bible (Punjabi Standard Bible) 2023
ਚੇਲਿਆਂ ਵਿੱਚ ਇਹ ਬਹਿਸ ਛਿੜ ਗਈ ਕਿ ਉਨ੍ਹਾਂ ਵਿੱਚੋਂ ਵੱਡਾ ਕੌਣ ਹੈ।