Luke 9:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਦੇ ਦਿਲਾਂ ਦੇ ਇਹ ਵਿਚਾਰ ਜਾਣ ਕੇ ਇੱਕ ਬੱਚੇ ਨੂੰ ਲਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ, ਉਸ ਨੇ ਇੱਕ ਛੋਟੇ ਬੱਚੇ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਯਿਸੂ ਨੇ ਉਨ੍ਹਾਂ ਦੇ ਮਨ ਦੀ ਸੋਚ ਵੇਖ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਹ ਨੂੰ ਆਪਣੇ ਕੋਲ ਖੜਾ ਕੀਤਾ
Punjabi ERV
ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖਢ਼ਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں دے مَناں دے خیالاں نُوں معلُوم کر کے اِک نِیانے نُوں لیا تے اوہنوں اپنے کول کھلھاریا تے اوہناں نُوں آکھیا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਦੇ ਮਨ ਦੇ ਵਿਚਾਰ ਨੂੰ ਜਾਣ ਲਿਆ ਅਤੇ ਇੱਕ ਬੱਚੇ ਨੂੰ ਲੈ ਕੇ ਆਪਣੇ ਕੋਲ ਖੜ੍ਹਾ ਕੀਤਾ