Luke 9:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਕਿਹਾ, “ਮਾਲਕ, ਅਸੀਂ ਇੱਕ ਆਦਮੀ ਨੂੰ ਦੇਖਿਆ ਹੈ, ਜੋ ਤੁਹਾਡਾ ਨਾਮ ਲੈ ਕੇ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹੈ । ਅਸੀਂ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੀ ਤਰ੍ਹਾਂ ਤੁਹਾਡੇ ਪਿੱਛੇ ਨਹੀਂ ਚੱਲਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉਹਨਾਂ ਨੂੰ ਦੱਸਿਆ, “ਗੁਰੂ ਜੀ, ਅਸੀਂ ਇੱਕ ਵਿਅਕਤੀ ਨੂੰ ਤੁਹਾਡੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ ਹੈ। ਅਸੀਂ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਅੱਗੋ ਆਖਿਆ, ਸੁਆਮੀ ਜੀ ਅਸਾਂ ਇੱਕ ਮਨੁੱਖ ਤੇਰੇ ਨਾਮ ਨਾਲ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ
Punjabi ERV
ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا جواب دِتّا اَے مالک اساں کِسے نُوں تیرے ناں اُتّے بدرُوحاں کڈھ دیاں ویکھیا تے اوہنوں ڈَک دِتّا کیوں جو اوہ ساڈے نال تیرے مگر نئیں ٹُردا۔
Punjabi Standard Bible (Punjabi Standard Bible) 2023
ਫਿਰ ਯੂਹੰਨਾ ਨੇ ਕਿਹਾ, “ਸੁਆਮੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਦੁਸ਼ਟ ਆਤਮਾਵਾਂ ਨੂੰ ਕੱਢਦੇ ਵੇਖਿਆ ਅਤੇ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਨਾਲ ਤੇਰੇ ਪਿੱਛੇ ਨਹੀਂ ਚੱਲਦਾ।”