Luke 9:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਦੇ ਸਵਰਗ ਵਿੱਚ ਉੱਠਾਏ ਜਾਣ ਦੇ ਦਿਨ ਨੇੜੇ ਆਏ ਤਾਂ ਉਹਨਾਂ ਨੇ ਯਰੂਸ਼ਲਮ ਸ਼ਹਿਰ ਨੂੰ ਜਾਣ ਦਾ ਪੱਕਾ ਇਰਾਦਾ ਕੀਤਾ ਅਤੇ ਉਸ ਵੱਲ ਚੱਲ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਵਰਗ ਵਿੱਚ ਯਿਸ਼ੂ ਨੂੰ ਚੁੱਕਣ ਦਾ ਠਹਿਰਾਇਆ ਸਮਾਂ ਨੇੜੇ ਆਇਆ, ਤਾਂ ਸੋਚ ਸਮਝ ਕੇ ਯਿਸ਼ੂ ਨੇ ਆਪਣੇ ਪੈਰ ਯੇਰੂਸ਼ਲੇਮ ਸ਼ਹਿਰ ਵੱਲ ਵਧਾਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਉਹ ਦੇ ਉਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਹ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਮੁਹਾਣਾ ਪੱਕੀ ਤੌਰ ਨਾਲ ਮੋੜਿਆ
Punjabi ERV
ਉਹ ਵਕਤ ਨੇਡ਼ੇ ਆ ਰਿਹਾ ਸੀ ਜਦੋਂ ਯਿਸੂ ਛੱਡਕੇ ਸੁਰਗ ਵੱਲ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ دِن نیڑے ڈُھکے پئی اوہ اُتّے چُک لیا جائے تے اجیہا ہویا۔ پئی اوس پَکّی طرح یرُوشلِیم ولّ جان لئی اپنا رُخ کِیتا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਸ ਦੇ ਸਵਰਗ ਉਠਾਏ ਜਾਣ ਦਾ ਸਮਾਂ ਨੇੜੇ ਆ ਰਿਹਾ ਸੀ ਤਾਂ ਉਸ ਨੇ ਯਰੂਸ਼ਲਮ ਜਾਣ ਦਾ ਠਾਣਿਆ।