Luke 9:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਰਾਹ ਵਿੱਚ ਜਾ ਰਹੇ ਸਨ । ਇੱਕ ਆਦਮੀ ਨੇ ਯਿਸੂ ਦੇ ਕੋਲ ਆ ਕੇ ਕਿਹਾ, “ਪ੍ਰਭੂ ਜੀ, ਜਿੱਥੇ ਕਿਤੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, “ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਉਸ ਨੂੰ ਕਿਨੇ ਆਖਿਆ, ਜਿੱਥੇ ਕਿਤੇ ਤੁਸੀਂ ਜਾਓ ਮੈਂ ਤੁਹਾਡੇ ਮਗਰ ਚੱਲਾਂਗਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ راہ وِچ لگے جاندے سن۔ تے کِسے اوہنوں آکھیا جِتّھے تُوں جائیں۔ مَیں تیرے مگر چلاں گا۔
Punjabi Standard Bible (Punjabi Standard Bible) 2023
ਜਦੋਂ ਉਹ ਰਾਹ ਵਿੱਚ ਜਾ ਰਹੇ ਸਨ ਤਾਂ ਕਿਸੇ ਨੇ ਉਸ ਨੂੰ ਕਿਹਾ, “ ਜਿੱਥੇ ਕਿਤੇ ਵੀ ਤੂੰ ਜਾਵੇਂ, ਮੈਂ ਤੇਰੇ ਪਿੱਛੇ ਚੱਲਾਂਗਾ।”