Luke 9:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉੱਠਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਕਹਿੰਦੇ ਸਨ ਕਿ ਏਲੀਯਾਹ ਨਬੀ ਪ੍ਰਗਟ ਹੋਇਆ ਹੈ । ਕੁਝ ਦੂਜੇ ਕਹਿੰਦੇ ਸਨ ਕਿ ਪੁਰਾਣੇ ਸਮੇਂ ਦੇ ਨਬੀਆਂ ਵਿੱਚੋਂ ਕੋਈ ਨਬੀ ਫਿਰ ਜੀਅ ਉੱਠਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਲੋਕ ਕਹਿ ਰਹੇ ਸਨ ਕਿ ਏਲੀਯਾਹ ਪ੍ਰਗਟ ਹੋਇਆ ਹੈ ਅਤੇ ਕੁਝ ਹੋਰਾਂ ਨੇ ਦਾਅਵਾ ਕੀਤਾ ਕਿ ਅਤੀਤ ਦੇ ਨਬੀਆਂ ਵਿੱਚੋਂ ਇੱਕ ਜੀ ਉੱਠਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਈ ਬੋਲੇ ਭਈ ਏਲੀਯਾਹ ਪਰਗਟ ਹੋਇਆ ਅਤੇ ਹੋਰ ਆਖਦੇ ਸਨ ਜੋ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
Punjabi ERV
ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉਠਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی آکھدے سن پئی ایلیّاہ نے وکھالی دِتّی اے۔ تے ہور آکھدے سن پئی اگلے نبیاں وِچوں کوئی فیر اُٹھیا اے۔
Punjabi Standard Bible (Punjabi Standard Bible) 2023
ਕੁਝ ਕਹਿ ਰਹੇ ਸਨ ਕਿ ਏਲੀਯਾਹ ਪਰਗਟ ਹੋਇਆ ਹੈ ਅਤੇ ਕਈ ਇਹ ਕਿ ਪ੍ਰਾਚੀਨ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।