Malachi 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੁਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਥੋਂ ਪਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।