Malachi 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ