Malachi 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲੋਕਾਂ ਨੇ ਇਹ ਸਭ ਵੇਖਿਆ ਤਾਂ ਤੁਸੀਂ ਕਿਹਾ, “ਯਹੋਵਾਹ ਮਹਾਨ ਹੈ, ਉਸਦੀ ਮਹਿਮਾ ਇਸਰਾਏਲ ਤੋਂ ਬਾਹਰ ਵੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੀਕ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!