Malachi 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਜਾਜਕੋ! ਮੇਰੀ ਗੱਲ ਸੁਣੋ! ਇਹ ਬਿਧੀ ਤੁਹਾਡੇ ਲਈ ਹੈ! ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ ਅਤੇ ਮੇਰੇ ਨਾਓਂ ਦੀ ਉਸਤਤ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਜਾਜਕੋ, ਤੁਹਾਡੇ ਲਈ ਲਈ ਇਹ ਹੁਕਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ