Malachi 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆॽ ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?