Malachi 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸਾਂ ਯਹੋਵਾਹ ਦੀ ਜਗਵੇਦੀ ਨੂੰ ਅੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।