Malachi 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।