Malachi 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਏਸ ਲਈ ਦਿੱਤਾ ਸੀ ਕਿ ਮੇਰਾ ਨੇਮ ਲੇਵੀ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।